Saturday, November 10, 2007

Bhai Gurdas on Diwali


ਦੀਵਾਲੀ ਦੀ ਰਾਤ ਦੀਵੇ ਬਾਲੀਅਨਿ॥
ਤਾਰੇ ਜਾਤ ਸਨਾਤ ਅੰਬਰ ਭਾਲੀਅਨਿ॥
ਫੁਲਾਂ ਦੀ ਬਾਗਾਤ ਚੁਣ ਚੁਣ ਚਾਲੀਅਨਿ॥
ਤੀਰਥਿ ਜਾਤੀ ਜਾਤ ਨੈਣ ਨਿਹਾਲੀਅਨਿ॥
ਹਰਿ ਚੰਦਉਰੀ ਝਾਤ ਵਸਾਇ ਉਚਾਲੀਅਨਿ॥
ਗੁਰਮੁਖ ਸੁਖਫਲ ਦਾਤ ਸ਼ਬਦ ਸਮ੍ਹਾਲੀਅਨਿ ॥
ö